Punjabi Boliyaan | Gurbani Vichar(Nit Nem)
ਗੁਰਦਵਾਰਾ ਪੰਜਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ

( sikh parade is held at gurudawara Panja Sahib )

ਖਾਲਸੇ ਦੇ ਸਾਜਨਾ ਦਿਵਸ ਦੇ ਮੋਕੇ ਤੇ ਗੁਰਦਵਾਰਾ ਪੰਜਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ | ਸ਼੍ਰੀ ਅਕਾਲ ਤਖ਼ਤ ਤੋ ਵਿਸ਼ੇਸ਼ ਤੋਰ ਤੇ ਪਹੁੰਚੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਭਾਰਤ ਸਮੇਤ ਬਹੁਤ ਸਾਰੇ ਦੇਸ਼ਾਂ ਤੋ ਆਏ ਹਜ਼ਾਰਾਂ ਸ਼ਰਧਾਲੂਆਂ ਨੇ ਹਿੱਸਾ ਲਿਆ |

Date:2015-04-14 05:38:45


About us | Contact us