Punjabi News | ||
| Home | Gurbani Vichar(Nit Nem) | About us | Contact us |
| Select news Month & Year Home / Latest News May 2012 April 2012 March 2012 February 2012 January 2012 |
Date : 30 - 11 - 2009
ਇਸਲਾਮਾਬਾਦ : ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਨੇ ਉਹਨਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹਨਾਂ ਦਾ ਦੇਸ਼ ਅਮਰੀਕਾ ਤੇ ਅੱਤਵਾਦੀ ਸੰਗਠਨ ਤਾਲਿਬਾਨ ਦੇ ਦਰਮਿਆਨ ਗੱਲਬਾਤ ਲਈ ਵਿਚੋਲਗੀ ਕਰ ਰਿਹਾ ਹੈ। Date:2009-11-30 Time:00:05:16
ਰਾਂਚੀ : ਭੋਜਪੁਰੀ ਗਾਇਕ ਮਨੋਜ ਤਿਵਾੜੀ ਉੱਤੇ ਨਕਸਲੀ ਹਮਲੇ ਦੀ ਖ਼ਬਰ ਹੈ। ਇਹ ਜਾਣਕਾਰੀ ਟੀਵੀ ਚੈਨਲਾਂ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ, ਹਾਲਾਂਕਿ ਤਿਵਾੜੀ ਪੂਰੀ ਤਰ੍ਹਾਂ ਸੁਰੱਖਿਅਤ ਦੱਸੇ ਜਾ ਰਹੇ ਹਨ। Date:2009-11-30 Time:00:05:16
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਅਤੇ ਦੇਸ਼ ਦੀ ਪਹਿਲੀ ਮਹਿਲਾ ਮਿਸ਼ੈਲ ਓਬਾਮਾ ਨੇ ਕੱਲ੍ਹ ਰਾਸ਼ਟਰਪਤੀ ਭਵਨ ਵ੍ਹਾਈਟ ਹਾਊਸ ਦਾ ਸਰਕਾਰੀ ਕ੍ਰਿਸਮਸ ਟ੍ਰੀ ਗ੍ਰਹਿਣ ਕੀਤਾ। Date:2009-11-30 Time:00:05:16
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਐਤਵਾਰ ਨੂੰ ਕਿਹਾ ਕਿ ਨਕਸਲੀਆਂ ਦੇ ਵਿਰੁੱਧ ਚਲਾਇਆ ਜਾਣ ਵਾਲਾ ਅਗਲਾ ਅਭਿਆਨ ਖੁਫ਼ੀਆ ਸੂਚਨਾ ਉੱਤੇ ਆਧਾਰਿਤ ਹੋਵੇਗਾ। Date:2009-11-30 Time:00:05:16
page no.2 |
Select news date : 30 - 11 - 2009 29 - 11 - 2009 28 - 11 - 2009 27 - 11 - 2009 26 - 11 - 2009 25 - 11 - 2009 24 - 11 - 2009 23 - 11 - 2009 22 - 11 - 2009 21 - 11 - 2009 20 - 11 - 2009 19 - 11 - 2009 18 - 11 - 2009 17 - 11 - 2009 16 - 11 - 2009 15 - 11 - 2009 14 - 11 - 2009 13 - 11 - 2009 12 - 11 - 2009 11 - 11 - 2009 10 - 11 - 2009 9 - 11 - 2009 8 - 11 - 2009 7 - 11 - 2009 6 - 11 - 2009 5 - 11 - 2009 4 - 11 - 2009 3 - 11 - 2009 2 - 11 - 2009 1 - 11 - 2009 |