Punjabi News | ||
| Home | Gurbani Vichar(Nit Nem) | About us | Contact us |
| Select news Month & Year Home / Latest News February 2012 January 2012 |
Date : 7 - 2 - 2010
ਸ਼੍ਰੀਨਗਰ - ਜਵਾਹਰ ਸੁਰੰਗ ਦੇ ਲਾਗੇ ਦੇ ਖੇਤਰਾਂ ਵਿਚ ਹੋਈ ਭਾਰੀ ਬਰਫਬਾਰੀ ਕਾਰਣ ਅੱਜ ਸਵੇਰੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ।ਆਵਾਜਾਈ ਮਹਿਕਮੇ ਦੇ ਇੱਕ ਅਧਿਕਾਰੀ ਨੇ ਉਕਤ ਜਾਣਕਾਰੀ ਦਿੱਤੀ।ਪੂਰੇ ਕਸ਼ਮੀਰ ਵਿਚ ਅੱਜ ਸਵੇਰ ਤੋਂ ਹੀ ਬਰਫਬਾਰੀ ਹੋ ਰਹੀ ਹੈ। Date:2010-02-07 Time:00:04:30 source:yahoo Add Comment / views on this news headline |
Select news date : 28 - 2 - 2010 27 - 2 - 2010 26 - 2 - 2010 25 - 2 - 2010 24 - 2 - 2010 23 - 2 - 2010 22 - 2 - 2010 21 - 2 - 2010 20 - 2 - 2010 19 - 2 - 2010 18 - 2 - 2010 17 - 2 - 2010 16 - 2 - 2010 15 - 2 - 2010 14 - 2 - 2010 13 - 2 - 2010 12 - 2 - 2010 11 - 2 - 2010 10 - 2 - 2010 9 - 2 - 2010 8 - 2 - 2010 7 - 2 - 2010 6 - 2 - 2010 5 - 2 - 2010 4 - 2 - 2010 3 - 2 - 2010 2 - 2 - 2010 1 - 2 - 2010 |